Keşfedin MesajlarıKeşfet sayfamızdaki büyüleyici içeriği ve farklı bakış açılarını keşfedin. Yeni fikirleri ortaya çıkarın ve anlamlı konuşmalara katılın
ਅੱਜ “ਪੰਜਾਬ ਬਚਾਓ ਯਾਤਰਾ” ਦੌਰਾਨ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਵਿਧਾਨ ਸਭਾ ਹਲਕਾ ਖੰਨਾ ਦੀ ਸੰਗਤ ਨੇ ਬੇਹਿਸਾਬ ਪਿਆਰ ਅਤੇ ਸਤਿਕਾਰ ਦਿੱਤਾ, ਜਿਸ ਲਈ ਮੈਂ ਤਹਿ ਦਿਲੋਂ ਧੰਨਵਾਦੀ ਹਾਂ।
ਸੰਗਤ ਦੇ ਇਸ ਭਾਰੀ ਇਕੱਠ ਅਤੇ ਉਤਸ਼ਾਹ ਲਈ ਮੈਂ ਹਲਕੇ ਦੇ ਮੁੱਖ ਸੇਵਾਦਾਰ ਯਾਦਵਿੰਦਰ ਸਿੰਘ ਯਾਦੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਹਲਕੇ ਦੀ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਆਓ ਆਪਾਂ ਸਾਰੇ ਇੱਕਠੇ ਹੋ ਕੇ ਸ. ਬਿਕਰਮਜੀਤ ਸਿੰਘ ਖਾਲਸਾ ਨੂੰ ਲੋਕ ਸਭਾ ਚੋਣ ਜਿਤਾ ਕੇ ਪੰਜਾਬ ਦੀ ਇਕਲੌਤੀ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰੀਏ ਤਾਂ ਜੋ ਪੰਜਾਬੀਆਂ ਦੇ ਹਿੱਤਾਂ ਲਈ ਦਿੱਲੀ ਵਿੱਚ ਵੀ ਡਟ ਕੇ ਪਹਿਰਾ ਦਿੱਤਾ ਜਾਵੇ।