Descobrir PostagensExplore conteúdo cativante e diversas perspectivas em nossa página Descobrir. Descubra novas ideias e participe de conversas significativas
ਸ਼ਹੀਦਾਂ ਦੇ ਸਿਰਤਾਜ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ 'ਤੇ ਗੁਰੂ ਚਰਨਾਂ 'ਚ ਕੋਟਾਨ-ਕੋਟਿ ਨਮਨ। ਆਓ, ਸਿੱਖ ਕੌਮ 'ਚ ਸ਼ਹੀਦੀ ਪਰੰਪਰਾ ਦਾ ਮੁੱਢ ਬੰਨ੍ਹਣ ਵਾਲੇ ਸਤਿਗੁਰਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਮਨੁੱਖੀ ਹੱਕਾਂ ਲਈ ਜੂਝਣ ਦਾ ਅਹਿਦ ਦੁਹਰਾਈਏ।
#sriguruarjandevji #martyrdomday #shikhdharam #gurbani #gurugranthsahib #fifthguru