Scoprire messaggiEsplora contenuti accattivanti e prospettive diverse nella nostra pagina Scopri. Scopri nuove idee e partecipa a conversazioni significative
1 ਫਰਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰ ਕੇ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ, ਅਰਦਾਸ ਉਪਰੰਤ ਸਮਾਪਤ ਕੀਤੀ ਹੈ। ਇਸ ਯਾਤਰਾ ਦੌਰਾਨ 80 ਹਲਕਿਆਂ ਵਿਚ ਤਕਰੀਬਨ 3200 ਕਿਲੋਮੀਟਰ ਦਾ ਸਫਰ ਤੈਅ ਕਰਕੇ ਪੰਜਾਬੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਹ ਮੇਰੇ ਚੰਗੇ ਭਾਗ ਹਨ ਕਿ ਲੋਕਾਂ ਨੇ ਪੂਰਾ ਸਾਥ ਦਿੱਤਾ ਅਤੇ ਆਪਣੀਆਂ ਤਕਲੀਫਾਂ ਤੇ ਸਰਕਾਰ ਪ੍ਰਤੀ ਸ਼ਿਕਾਇਤਾਂ ਦੱਸੀਆਂ। ਮੈਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕੀਤੀ ਹੈ ਕਿ ਉਹ ਮੈਨੂੰ ਅਤੇ ਮੇਰੀ ਪਾਰਟੀ ਨੂੰ ਤਾਕਤ ਦੇਣ ਤਾਂ ਜੋ ਅਸੀਂ ਗੁਰੂ ਸਾਹਿਬ ਦੇ ਦੱਸੇ “ਸਰਬੱਤ ਦੇ ਭਲੇ” ਦੇ ਸਿਧਾਂਤ ਅਨੁਸਾਰ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਅਤੇ ਪੰਜਾਬੀਆਂ ਦੇ ਹਾਲਾਤ ਸੁਧਾਰਣ ਵਾਸਤੇ ਹੋਰ ਮਿਹਨਤ ਕਰ ਸਕੀਏ। ਮੈਂ ਕਹਿ ਸਕਦਾ ਹਾਂ ਕਿ ਸੂਬੇ ਵਿਚ ਤਬਦੀਲੀ ਦੀ ਹਵਾ ਵਗ ਰਹੀ ਹੈ ਅਤੇ ਲੋਕ ਦਿੱਲੀ ਵਾਲੀਆਂ ਤਿੰਨੇ ਪਾਰਟੀਆਂ ਨੂੰ ਇਸ ਵਾਰ ਮੂੰਹ ਨਹੀਂ ਲਾਉਣਗੇ।
ਅੱਜ ਯਾਤਰਾ ਸਮਾਪਤੀ ਤੋਂ ਪਹਿਲਾਂ ਸ੍ਰੀ ਚਮਕੌਰ ਸਾਹਿਬ, ਰੋਪੜ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕਿਆਂ ਦਾ ਦੌਰਾਨ ਕੀਤਾ ਜਿਸ ਦੌਰਾਨ ਸੰਗਤ ਨੇ ਭਰਵਾਂ ਹੁੰਗਾਰਾ ਦਿੱਤਾ। ਉਹ ਫੋਟੋਆਂ ਵੀ ਆਪ ਸਭ ਨਾਲ ਸਾਂਝੀਆਂ ਕਰ ਰਿਹਾ ਹਾਂ।