ਸਰਕਾਰੀ ਪ੍ਰਾਇਮਰੀ ਸਕੂਲ ( ਬ੍ਰਾਂਚ) ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਸਿਬੀਆਂ ਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ 32 ਬੱਚਿਆਂ ਨੂੰ ਸਟੇਸ਼ਨਰੀ ਦੇ ਕੇ ਚੜ੍ਹਦੀ ਕਲਾ ਸੇਵਾ ਜੱਥਾ ਸਿਬੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਹੁਸ਼ਿਆਰ ਤੇ ਲੋੜਵੰਦ ਬੱਚਿਆਂ ਦਾ ਮਨੋਬਲ ਉੱਚਾ ਚੁੱਕਣ ਲਈ ਸਾਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਕਿਉਂਕਿ ਇਸ ਤਰ੍ਹਾਂ ਨਾਲ ਬੱਚਿਆਂ ਦੀ ਪੜ੍ਹਾਈ ਵਿੱਚ ਆਰਥਿਕ ਮੱਦਦ ਵੀ ਹੋ ਜਾਂਦੀ ਹੈ ।
ਕਰ ਭਲਾ ਹੋ ਭਲਾ ਸਾਡਾ ਉਦੇਸ਼ ਸਰਬੱਤ ਦਾ ਭਲਾ
ਗੁਰਵਿੰਦਰ ਸਿੰਘ ਖਾਲਸਾ 97810 64958
ਡਾਕਟਰ ਜਸਵੀਰ ਸਿੰਘ 98155 68497
