2 лет - перевести

ਸਾਡੇ ਦੇਸ਼ ਦੇ ਅੰਤਰਰਾਸ਼ਟਰੀ ਤਗਮਾ ਜੇਤੂ ਪਹਿਲਵਾਨਾਂ ਦਾ ਕੇਂਦਰ ਸਰਕਾਰ ਤੋਂ ਦੁੱਖੀ ਹੋ ਕੇ ਗੰਗਾ ‘ਚ ਆਪਣੇ ਤਗਮੇ ਵਹਾਉਣਾ ਦੇਸ਼ ਲਈ ਬਹੁਤ ਹੀ ਸ਼ਰਮਨਾਕ ਹੈ..ਜੇਕਰ ਸਮੇਂ ਸਿਰ ਆਵਾਜ਼ ਬੁਲੰਦ ਨਾ ਕੀਤੀ ਗਈ ਤਾਂ ਅਗਲੀ ਵਾਰੀ ਦੇਸ਼ ਦੇ ਲੋਕਤੰਤਰ ਦੀਆਂ ਅਸਥੀਆਂ ਵਹਾਉਣ ਦੀ ਹੋਵੇਗੀ...

image