2 años - Traducciones

ਪਾਣੀ ਭਰਨ ਕਾਰਨ ਹੈਬੋਵਾਲ ਤੋਂ ਬੁੱਢੇ ਨਾਲੇ ਰਾਹੀਂ ਜਲੰਧਰ ਬਾਈਪਾਸ ਵੱਲ ਜਾਣ ਵਾਲੇ ਵਿਅਕਤੀਆਂ ਨੂੰ ਕਿਸੇ ਹੋਰ ਰਸਤੇ 'ਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ। #ਲੁਧਿਆਣਾ ਪੁਲਿਸ ਨੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਬੈਰੀਕੇਡ ਲਗਾਏ ਗਏ ਹਨ।

#publicsafety

image