2 jr - Vertalen

ਕੈਬਨਿਟ ਮੰਤਰੀ Balkar Singh ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਹਾਲਤ ਜਾਨਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ। ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ।
ਭਰੋਸਾ ਦਿਵਾਇਆ ਕਿ ਮਾਨ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹੈ

image