2 лет - перевести

ਵਡੇ ਵੀਰ ਗੁਰਿੰਦਰਪਾਲ ਸਿੰਘ ਪੱਪੂ ਜੀ ਦੇ ਅਚਾਨਕ ਅਕਾਲ ਚਲਾਣੇ ਦਾ ਮੈਨੂੰ ਗਹਿਰਾ ਸਦਮਾ ਲਗਿਆਂ ਹੈ । ਵਾਹਿਗੁਰੂ ਜੀ ਵੀਰ ਜੀ ਨੂੰ ਆਪਣੇ ਚਰਨਾ ਚ ਨਿਵਾਸ ਬਖਸਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ 🙏🙏🙏

image