2 anos - Traduzir

ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥

image