1 y - Vertalen

ਮਹਿਜ਼ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਫਾਂਸੀ ਦੇ ਰੱਸੇ ਨੂੰ ਚੁੰਮ ਲੈਣਾ ਆਮ ਰੂਹਾਂ ਦੇ ਵੱਸ ਦੀ ਗੱਲ ਨਹੀਂ ਹੁੰਦੀ।
ਸਾਡੇ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ਼ ਸ਼੍ਰੀ ਸੁਖਦੇਵ ਥਾਪਰ ਜੀ ਦੇ ਜਨਮ ਦਿਵਸ ‘ਤੇ ਉਹਨਾਂ ਦੇ ਜਨਮ ਅਸਥਾਨ ਵਿਖੇ ਪਹੁੰਚ ਕੇ ਸਿਜਦਾ ਕੀਤਾ।🙏🏻🙏🏻

imageimage