1 ذ - ترجم

ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕਾਂ ਦਾ ਇਕੱਠ, ਉਤਸ਼ਾਹ ਅਤੇ ਜੋਸ਼ ਦਿਨੋ ਦਿਨ ਵੱਧ ਰਿਹਾ ਹੈ। ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਣਯੋਗ ਕੈਬਨਿਟ ਮੰਤਰੀ ਸਰਦਾਰ Harjot Singh Bains ਜੀ ਦੀ ਅਗਵਾਈ ਹੇਠ ਜਵਾਹਰ ਮਾਰਕੀਟ ਵਿੱਚ ਸ਼ਹਿਰ ਨਿਵਾਸੀਆਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਸਤਿਕਾਰਤ ਸ਼ਖ਼ਸੀਅਤਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
#loksabhaelection2024 #harjotsinghbains #malvindersinghkang #srianandpursahib #srichamkaursahib #mohali #kharar

imageimage