10 w - çevirmek

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤਾਂ ਨੂੰ ਕੋਟਿ-ਕੋਟਿ ਪ੍ਰਣਾਮ। ਜਿਨ੍ਹਾਂ ਨੇ ਆਪਣੇ ਦ੍ਰਿੜ ਇਰਾਦੇ ਨਾਲ ਮਹੰਤਾਂ ਪਾਸੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮੁਕਤ ਕਰਵਾਉਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਵਾਗਡੋਰ ਵਾਪਿਸ ਪੰਥ ਨੂੰ ਸੌਂਪੀ।

image