1 w - Vertalen

ਭਗਵਾਨ ਪਰਸ਼ੂਰਾਮ ਜਯੰਤੀ ਅਤੇ ਅਕਸ਼ੈ ਤ੍ਰਿਤੀਆ ਦੇ ਸ਼ੁਭ ਅਵਸਰ ਦੀਆਂ ਆਪ ਸਭ ਨੂੰ ਲੱਖ-ਲੱਖ ਮੁਬਾਰਕਾਂ। ਵਿਸ਼ਨੂੰ ਜੀ ਦੇ ਛੇਵੇਂ ਅਵਤਾਰ, ਭਗਵਾਨ ਪਰਸ਼ੂਰਾਮ ਜੀ ਦੁਆਰਾ ਦਰਸਾਏ ਗਿਆਨ, ਬਹਾਦਰੀ ਅਤੇ ਸੱਚਾਈ ਦੀਆਂ ਉੱਤਮ ਕਦਰਾਂ ਕੀਮਤਾਂ ਵਾਲੀ ਸਿੱਖਿਆਵਾਂ ਹਮੇਸ਼ਾ ਸਾਨੂੰ ਪ੍ਰੇਰਿਤ ਕਰਦੀਆਂ ਰਹਿਣਗੇ।
.

image