1 w - Traducciones

ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਸ਼ਾ ਵੇਚਣ ਵਾਲੇ ਸਮਗਲਰਾਂ ਖਿਲਾਫ ਕਾਰਵਾਈ ਕਰਦਿਆਂ 02 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਪਾਸੋਂ ਕੁੱਲ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
Commissionerate Police Ludhiana's PS Salem Tabri achieved great success in taking action against drug smugglers and arrested 02 accused. A total of 70 gram of heroin was recovered from there possession.

image