ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਵਿਖੇ ਪਹੁੰਚੇ CM ਮਾਨ ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਤੇ ਇਲਾਕਾ ਵਾਸੀਆਂ ਨੂੰ ਸਹੁੰ ਚੁਕਾ ਕੇ 'ਨਸ਼ਾ ਮੁਕਤੀ ਯਾਤਰਾ' ਦੀ ਕੀਤੀ ਸ਼ੁਰੂਆਤ
#cmbhagwantmann #arvindkejriwal #yudhnashevirudh #nashamuktiyatra #hoshiarpurnews #dailypostpunjabi

