13 w - Translate

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ 14/07/2O25
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
टोडी महला ५ ॥ सतिगुर आइओ सरणि तुहारी ॥ मिलै सूखु नामु हरि सोभा चिंता लाहि हमारी ॥१॥ रहाउ ॥ अवर न सूझै दूजी ठाहर हारि परिओ तउ दुआरी ॥ लेखा छोडि अलेखै छूटह हम निरगुन लेहु उबारी ॥१॥ सद बखसिंदु सदा मिहरवाना सभना देइ अधारी ॥ नानक दास संत पाछै परिओ राखि लेहु इह बारी ॥२॥४॥९॥

imageimage