7 ث - ترجم

ਅੱਜ ਧੂਰੀ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਖ-ਵੱਖ ਸੰਗਠਨਾਂ ਨੂੰ 3 ਕਰੋੜ 7 ਲੱਖ ਰੁਪਏ ਦੇ ਚੈੱਕ ਵੰਡੇ।

ਸੰਗਠਨਾਂ ਵੱਲੋਂ ਇਹਨਾਂ ਫੰਡਾਂ ਦੀ ਵਰਤੋਂ ਆਪੋ-ਆਪਣੇ ਖੇਤਰਾਂ 'ਚ ਸਰਬਪੱਖੀ ਵਿਕਾਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਵੇਗੀ। ਵੱਖ-ਵੱਖ ਪ੍ਰੋਜੈਕਟਾਂ ਲਈ ਸਮਾਜਿਕ ਅਤੇ ਗ਼ੈਰ-ਸਰਕਾਰੀ ਸੰਗਠਨਾਂ ਨੂੰ ਹਰ ਸੰਭਵ ਸਹਾਇਤਾ ਦੇ ਕੇ ਵਿਕਾਸ ਵਿੱਚ ਭਾਈਚਾਰਕ ਤੌਰ 'ਤੇ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ ਸਾਡੀ ਮੁੱਖ ਤਰਜ਼ੀਹ ਹੈ।

image