6 w - çevirmek

ਕੈਬਨਿਟ ਮੰਤਰੀ ਹਰਜੋਤ ਬੈਂਸ, ਤਰੁਨਪ੍ਰੀਤ ਸੌਂਦ ਤੇ ਹਰਭਜਨ ਸਿੰਘ ETO ਨੇ ਸੀਨੀਅਰ ਆਗੂ ਦੀਪਕ ਬਾਲੀ ਤੇ ਫ਼ਰੀਦਕੋਟ ਨਾਲ ਸੰਬੰਧਿਤ ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ‘ਚ ਉਲੀਕੇ ਜਾਣ ਵਾਲੇ ਸਮਾਗਮਾਂ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

image