6 w - çevirmek

ਅੱਜ ਮੈਂ ਨਿੱਜੀ ਤੌਰ 'ਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ, ਡਾ. ਗੁਰਪ੍ਰੀਤ ਕੌਰ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਧੰਨ ਧੰਨ ਬਾਬਾ ਦੀਪ ਸਿੰਘ ਜੀ ਉਨ੍ਹਾਂ ਨੂੰ ਚੜ੍ਹਦੀਕਲਾ ਵਿੱਚ ਰੱਖਣ ਅਤੇ ਉਨ੍ਹਾਂ ਨੂੰ ਸਮਰਪਣ, ਇਮਾਨਦਾਰੀ ਅਤੇ ਦੂਰਦਰਸ਼ੀ ਢੰਗ ਨਾਲ ਪੰਜਾਬ ਦੀ ਸੇਵਾ ਕਰਦੇ ਰਹਿਣ ਦੀ ਤਾਕਤ ਬਖਸ਼ਣ।

image