6 ث - ترجم

ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਿਛਲੇ ਦਿਨੀਂ ਥਾਣਾ ਮੋਤੀ ਨਗਰ ਦੇ ਏਰੀਆ ਵਿੱਚ ਵਾਪਰੀ ਕਤਲ ਦੀ ਵਾਰਦਾਤ ਵਿੱਚ ਵੱਡੀ ਸਫਲਤਾ ਹਾਸਿਲ ਕਰਦਿਆ ਇੱਕ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ। ਜਿਸ ਦੇ ਕਬਜਾ ਵਿੱਚੋ 01 ਪਿਸਟਲ 32 ਬੋਰ ਸਮੇਤ 02 ਮੈਗਜ਼ੀਨ,15 ਜ਼ਿੰਦਾ ਰੌਂਦ ਅਤੇ 01 ਦੇਸੀ ਕੱਟਾ 315 ਬੋਰ ਬਰਾਮਦ ਕੀਤਾ ਗਿਆ। ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ।

image