3 d - Traduzir

'ਲੋਹ ਪੁਰਸ਼' ਵਜੋਂ ਜਾਣੇ ਜਾਂਦੇ ਭਾਰਤ ਦੇ ਮਹਾਨ ਅਜ਼ਾਦੀ ਘੁਲਾਟੀਏ, ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ 'ਤੇ ਉਹਨਾਂ ਨੂੰ ਤਹਿ ਦਿਲੋਂ ਸਤਿਕਾਰ। ਭਾਰਤ ਛੱਡੋ ਅੰਦੋਲਨ ਅਤੇ ਨਾ-ਮਿਲਵਰਤਨ ਅੰਦੋਲਨ ਵਿੱਚ ਪਾਏ ਅਥਾਹ ਯੋਗਦਾਨ ਲਈ ਉਹ ਸਦਾ ਯਾਦ ਕੀਤੇ ਜਾਣਗੇ।

image