6 w - Translate

ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਅਕਾਲ ਪੁਰਖ ਵਾਹਿਗੁਰੂ ਵਲੋਂ ਬਖਸ਼ੀ ਸਵਾਸਾਂ ਰੂਪੀ ਪੂੰਜੀ ਭੋਗਦਿਆ ਅਕਾਲ ਚਲਾਣਾ‌ ਗਏ, ਇਕ ਪੰਥਕ ਸ਼ਖ਼ਸੀਅਤ ਦੇ ਤੁਰ ਜਾਣ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ।

image