18 hrs - Translate

ਅੱਜ ਮੋਗਾ ਦੇ ਕਿੱਲੀ ਚਾਹਲਾਂ 'ਚ ਨਸ਼ਿਆਂ ਖ਼ਿਲਾਫ਼ ਹੋਏ ਲੋਕਾਂ ਦੇ ਵੱਡੇ ਇਕੱਠ ਨੇ ਦੱਸ ਦਿੱਤਾ ਹੈ ਕਿ ਹੁਣ ਇਸ ਅਲਾਮਤ ਨੂੰ ਖ਼ਤਮ ਕਰਨ ਦੇ ਲਈ ਸਾਰਾ ਪੰਜਾਬ ਮਾਨ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੋ ਚੁੱਕਿਆ ਹੈ

#yudhnashevirudh

image