5 heures - Traduire

ਘਰੇਲੂ ਬਿਜਲੀ 70 ਪੈਸੇ ਪ੍ਰਤੀ ਯੂਨਿਟ ਅਤੇ ਕਮਰਸ਼ੀਅਲ ਬਿਜਲੀ 65–79 ਪੈਸੇ ਪ੍ਰਤੀ ਯੂਨਿਟ ਸਸਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਅਸੀਂ ਬਿਜਲੀ ਉਪਭੋਗਤਾਵਾਂ ਨੂੰ ਹਰ ਤਰ੍ਹਾਂ ਦੀ ਬਿਹਤਰ ਸਹੂਲਤ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

image