7 heures - Traduire

CM ਭਗਵੰਤ ਮਾਨ ਨੇ ਜਲੰਧਰ ਦੇ ਆਦਮਪੁਰ ਵਿਖੇ ਲੋਕ ਮਿਲਣੀ ਸਮਾਗਮ 'ਚ ਲੋਕਾਂ ਨਾਲ ਕੀਤੀ ਮੁਲਾਕਾਤ
ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
#cmbhagwantmann #publicmeeting #adampur #jalandhar #dailypostpunjabi

image