7 saat - çevirmek

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਮੰਗਲਵਾਰ 7 ਅਪ੍ਰੈਲ 2026 ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦੁਪਹਿਰ ਤੋਂ ਰਾਤ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।
ਆਪ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।🙏

image