5 часы - перевести

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਜੀ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਕੌਮ ਦੇ ਪਹਿਲੇ ਸ਼ਹੀਦ ਹਨ ਅਤੇ ਉਨ੍ਹਾਂ ਤੋਂ ਪ੍ਰੇਰਿਤ ਹੁੰਦਿਆਂ ਸਿੱਖ ਕੌਮ ਨੇ ਹੱਕ, ਸੱਚ ਅਤੇ ਧਰਮ ਦੀ ਰਾਖੀ ਲਈ ਜੂਝਣ ਦਾ ਬੇਮਿਸਾਲ ਇਤਿਹਾਸ ਲਿਖਿਆ।
#sriguruarjandevji #gurpurabdiwas #sikhism #waheguru

image