2 horas - Traduzir

ਹਲਕਾ ਅਮਰਗੜ੍ਹ ਦੇ ਸ਼ਹਿਰ ਅਹਿਮਦਗੜ੍ਹ ਵਿਖੇ ਇਲਾਕੇ ਦੇ ਅਕਾਲੀ ਵਰਕਰਾਂ ਨਾਲ ਮਿਲਣੀ ਕੀਤੀ। ਇਸ ਮੀਟਿੰਗ ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਅਤੇ ਨਗਰ ਕੌਂਸਲ ਦੀਆਂ ਚੋਣਾਂ ਬਾਰੇ ਵਿਉਂਤਬੰਦੀ ਬਣਾਈ ਗਈ, ਸਭ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੀਟਿੰਗ ਵਿੱਚ ਇਕੱਤਰ ਹੋਏ ਸਮੂਹ ਵਰਕਰਾਂ ਵੱਲੋਂ ਜ਼ਮੀਨੀ ਪੱਧਰ 'ਤੇ ਡਟ ਕੇ ਲੜਾਈ ਲੜਨ ਦਾ ਪ੍ਰਣ ਕੀਤਾ ਗਿਆ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ ਗਈ।
- ਜਸਬੀਰ ਸਿੰਘ ਜੱਸੀ ਮੰਨਵੀਂ
ਹਲਕਾ ਇੰਚਾਰਜ, ਅਮਰਗੜ੍ਹ

image