2 ore - Tradurre

ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ ਵਿਖੇ ਨਤਮਸਤਕ ਹੋਏ ਗਵਰਨਰ ਗੁਲਾਬ ਚੰਦ ਕਟਾਰੀਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰਾਂ ਨੇ ਕੀਤਾ ਸਨਮਾਨਿਤ
#governor #gulabchandkataria #gurdwarasrimanjisahib #alamgir #ludhiana #shiromanigurdwaraparbandhakcommittee #president #harjindersinghdhami

image