1 h - übersetzen

ਭਾਜਪਾ ਪੰਜਾਬ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਨੂੰ ਪੱਤਰ ਲਿਖ ਕੇ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਲਈ ਖਾਦ ਅਤੇ ਯੂਰੀਆ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
2-3 ਲੱਖ MT ਬਫਰ ਸਟਾਕ, ਰੀਅਲ-ਟਾਈਮ ਨਿਗਰਾਨੀ ਅਤੇ ਕਾਲਾਬਾਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ।
ਪੰਜਾਬ ਦੇ ਕਿਸਾਨ ਦੇਸ਼ ਦੀ ਅੰਨ ਸੁਰੱਖਿਆ ਦੇ ਰਾਖੇ ਹਨ — ਉਨ੍ਹਾਂ ਦੇ ਹੱਕ ਲਈ ਭਾਜਪਾ ਪੂਰੀ ਤਰ੍ਹਾਂ ਖੜ੍ਹੀ ਹੈ।

image