10 ث - ترجم

ਅੱਜ ਪਠਾਨਕੋਟ ਵਿਖੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਦੇ ਵਿਧਾਇਕ ਸ੍ਰੀ ਅਸ਼ਵਨੀ ਸ਼ਰਮਾ ਜੀ ਨਾਲ ਸਨਮਾਨਪੂਰਵਕ ਮੁਲਾਕਾਤ ਹੋਈ। ਇਸ ਮੌਕੇ ਹਲਕਾ ਦਸੂਹਾ ਦੇ ਰਾਜਨੀਤਿਕ, ਸੰਗਠਨਾਤਮਕ ਅਤੇ ਵਿਕਾਸ ਸਬੰਧੀ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

image