1 d - перевести

ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੜਕੀ ਵਿਕਾਸ ਕਾਰਜਾਂ ਦੀ ਬਦੌਲਤ ਪਿੰਡਾਂ ਵਿੱਚ ਆਵਾਜਾਈ ਦੀਆਂ ਸਹੂਲਤਾਂ ਲਗਾਤਾਰ ਬਿਹਤਰ ਹੋ ਰਹੀਆਂ ਹਨ। ਨਵੀਆਂ ਸੜਕਾਂ ਨਾਲ ਸਫ਼ਰ ਦਾ ਸਮਾਂ ਘਟਿਆ ਹੈ, ਸੁਰੱਖਿਆ ਵਿੱਚ ਵਾਧਾ ਹੋਇਆ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੀ ਹੈ।

image