8 heures - Traduire

ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੜਕੀ ਵਿਕਾਸ ਕਾਰਜਾਂ ਨਾਲ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਸੜਕਾਂ ਦੇ ਨਵੀਨੀਕਰਨ ਸਦਕਾ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਵਿੱਚ ਰਾਹਤ ਮਿਲੀ ਹੈ ਅਤੇ ਆਵਾਜਾਈ ਸੁਰੱਖਿਅਤ ਅਤੇ ਸੁਵਿਧਾਜਨਕ ਬਣੀ ਹੈ।
#governmentofpunjab #punjabroads #ਪੰਜਾਬ_ਸਰਕਾਰ

image