10 hrs - Translate

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਮਾਨ ਸਰਕਾਰ ਵੱਲੋਂ ਕਰਵਾਏ ਗਏ ਸੜਕੀ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਨਵੀਂ ਅਤੇ ਮਜ਼ਬੂਤ ਸੜਕ ਕਾਰਨ ਆਵਾਜਾਈ ਆਸਾਨ ਹੋਈ ਹੈ, ਜਿਸ ਨਾਲ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦਾ ਸਫ਼ਰ ਸੁਖਾਲਾ ਬਣਿਆ ਹੈ।
#governmentofpunjab #punjabroads #ਪੰਜਾਬ_ਸਰਕਾਰ

image