6 uur - Vertalen

ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ।
ਅੱਜ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 476 ਥਾਵਾਂ ‘ਤੇ ਛਾਪੇਮਾਰੀ ਕਰਕੇ 261 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਇਸ ਮੁਹਿੰਮ ਤਹਿਤ ਹੁਣ ਤੱਕ 53,508 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਅਪਰਾਧ ਅਤੇ ਗੈਂਗਸਟਰਵਾਦ ਵਿਰੁੱਧ ‘ਜ਼ੀਰੋ ਟੋਲਰੈਂਸ ਨੀਤੀ’ ਨਾਲ ਪੰਜਾਬ ਨੂੰ ਹੋਰ ਸੁਰੱਖਿਅਤ, ਸ਼ਾਂਤਮਈ ਅਤੇ ਕਾਨੂੰਨ ਦਾ ਰਾਜ ਸਥਾਪਿਤ ਕਰਨ ਲਈ ਇਹ ਮੁਹਿੰਮ ਪੂਰੀ ਦ੍ਰਿੜਤਾ ਨਾਲ ਜਾਰੀ ਹੈ।

image