ਮਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਪਿੰਡਾਂ ਵਿੱਚ ਬਣ ਰਹੀਆਂ ਮਜ਼ਬੂਤ ਸੜਕਾਂ ਲੋਕਾਂ ਨੂੰ ਸੁਖਾਲੀ, ਸੁਰੱਖਿਅਤ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਪ੍ਰਦਾਨ ਕਰ ਰਹੀਆਂ ਹਨ। ਸੜਕ ਨਿਰਮਾਣ ਕਾਰਜਾਂ ਦੌਰਾਨ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸੀ.ਐੱਮ. ਫਲਾਇੰਗ ਸਕੁਐਡ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
#governmentofpunjab #punjabroads #ਪੰਜਾਬ_ਸਰਕਾਰ