ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਮਰਗੜ੍ਹ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਮੂਹ ਅਹੁਦੇਦਾਰ ਸਾਹਿਬਾਨ ਨੂੰ ਦਿਲੋਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ। 🎉
ਆਸ ਹੈ ਕਿ ਸਮੂਹ ਅਹੁਦੇਦਾਰ ਸਹਿਬਾਨ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
1. ਗੁਰਮੀਤ ਸਿੰਘ ਉੱਭੀ ( ਪ੍ਰਧਾਨ ਬੀ ਸੀ ਵਿੰਗ)
2. ਸੁਰਿੰਦਰ ਕੁਰੜਛਾਪਾ (ਪ੍ਰਧਾਨ ਵਪਾਰੀ ਵਿੰਗ)
3. ਮੁਹੰਮਦ ਨਫ਼ੀਸ (ਪ੍ਰਧਾਨ ਮੁਸਲਿਮ ਵਿੰਗ)
4. ਮਨਪ੍ਰੀਤ ਸਿੰਘ ਢਿੱਲੋਂ (ਪ੍ਰਧਾਨ ਯੂਥ ਵਿੰਗ)
5. ਨਿਰਭੈ ਸਿੰਘ ਮੰਨਵੀ (ਪ੍ਰਧਾਨ ਐਸ ਸੀ ਵਿੰਗ)
6. ਸੁਖਵਿੰਦਰ ਕੌਰ ਭੁੱਲਰਾਂ (ਪ੍ਰਧਾਨ ਇਸਤਰੀ ਵਿੰਗ