3 hrs - Translate

ਪ੍ਰਸਿੱਧ ਸ਼ੋਅ 'ਹਮਾਰੇ ਰਾਮ' ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਵਾਲ਼ੇ ਨਾਮਵਰ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ, ਭਗਵਾਨ ਸ਼ਿਵ ਦਾ ਕਿਰਦਾਰ ਨਿਭਾਉਣ ਵਾਲ਼ੇ ਅਦਾਕਾਰ ਤਰੁਣ ਖੰਨਾ ਅਤੇ ਹੋਰ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸਭ ਨੇ ਸਤਿਕਾਰ ਨਾਲ਼ ਦਰਸ਼ਨ ਕੀਤੇ ਅਤੇ ਗੁਰੂ ਚਰਨਾਂ 'ਚ ਬੜੀ ਸ਼ਰਧਾ ਭਾਵਨਾ ਨਾਲ਼ ਹਾਜ਼ਰੀ ਭਰੀ।

image