2 uur - Vertalen

ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ ਜੀ। 🙏

ਸ੍ਰੀ ਗੁਰੂ ਰਾਮ ਦਾਸ ਜੀ ਦੀ ਪਵਿੱਤਰ ਬਾਣੀ ਅਤੇ ਨਿਮਰਤਾ, ਸੇਵਾ ਤੇ ਸਿਮਰਨ ਦਾ ਮਾਰਗ ਸਾਡੇ ਜੀਵਨ ਨੂੰ ਸੱਚ, ਸੇਵਾ ਅਤੇ ਸਰਬੱਤ ਦੇ ਭਲੇ ਵੱਲ ਪ੍ਰੇਰਿਤ ਕਰੇ।

ਵਾਹਿਗੁਰੂ ਜੀ ਸਭ ’ਤੇ ਆਪਣੀ ਮਿਹਰ ਭਰਿਆ ਹੱਥ ਬਣਾਈ ਰੱਖਣ। 🙏

image