4 uur - Vertalen

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ 'ਤੇ ਉਹਨਾਂ ਦੀ ਦੇਸ਼ਭਗਤੀ ਨੂੰ ਸਿਜਦਾ। ਉਹ ਚਾਹੁੰਦੇ ਸੀ ਕਿ ਅਜ਼ਾਦ ਭਾਰਤ 'ਚ ਆਮ ਲੋਕਾਂ ਤੇ ਮਿਹਨਤਕਸ਼ਾਂ ਨੂੰ ਸਨਮਾਨ ਅਤੇ ਹਰ ਮਨੁੱਖ ਨੂੰ ਬਰਾਬਰੀ ਦਾ ਅਧਿਕਾਰ ਹੱਕ ਮਿਲੇ ਅਤੇ ਉਹਨਾਂ ਦੇ ਸੁਪਨਿਆਂ ਦਾ ਦੇਸ਼ ਤੇ ਪੰਜਾਬ ਸਿਰਜਣ ਲਈ ਆਮ ਆਦਮੀ ਪਾਰਟੀ ਨਿਰੰਤਰ ਕਾਰਜਸ਼ੀਲ ਹੈ।

image