3 ore - Tradurre

ਸਿੱਖ ਕੌਮ ਦੇ ਮਹਾਨ ਸਪੂਤ, ਪਹਿਲੇ ਹੈੱਡ ਗ੍ਰੰਥੀ ਅਤੇ ਛੇ ਗੁਰੂ ਸਾਹਿਬਾਨਾਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕਰਨ ਵਾਲੇ ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਯਾਦ ਵਿੱਚ ਰਮਦਾਸ ਵਿਖੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਮੌਕੇ ਬਾਬਾ ਜੀ ਨੂੰ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਦਾ ਨਿਮਰਤਾ, ਸੇਵਾ ਅਤੇ ਸਿਮਰਨ ਭਰਿਆ ਜੀਵਨ ਸਾਡੇ ਲਈ ਹਮੇਸ਼ਾ ਚਾਨਣ ਮੁਨਾਰਾ ਰਹੇਗਾ। ਵੇਰਕਾ ਵੱਲੋਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਪ੍ਰਣਾਮ।

image