15 hrs - Translate

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ ਵਿੱਚ ਆਯੋਜਿਤ 16ਵੀਂ ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਜੀ ਦੇ ਨਾਲ ਸ਼ਮੂਲੀਅਤ ਕੀਤੀ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪਾਵਨ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਪਵਿੱਤਰ ਮੌਕੇ ਸਮੂਹ ਸੰਗਤ ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਸ਼ੋਭਾ ਯਾਤਰਾ ਦੇ ਸੁਚੱਜੇ ਆਯੋਜਨ ਲਈ ਪ੍ਰਬੰਧਕ ਕਮੇਟੀ ਨੂੰ ਮੁਬਾਰਕਬਾਦ ਦਿੱਤੀ।
Gurpreet Kaur Mann Bhagwant Mann #bhagwanvalmikiji #valmikipragatdiwas #brahmjyoti

imageimage