12 hrs - Translate

ਪੰਜਾਬ ‘ਚ ਸ਼ੁਰੂ ਹੋਇਆ ਹਾਕੀ ਦਾ ਮਹਾਕੁੰਭ !!
CM ਭਗਵੰਤ ਮਾਨ ਨੇ ਅੱਜ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਤੋਂ ਪੰਜਾਬ ਦੀ ਧਰਤੀ ‘ਤੇ ਪਹਿਲੀ ਵਾਰ ਹੋ ਰਹੀ ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ- 2026 ਦੀ ਰਸਮੀ ਸ਼ੁਰੂਆਤ ਕਰਵਾਈ। CM ਮਾਨ ਨੇ ਭਾਗ ਲੈ ਰਹੀਆਂ ਸਾਰੀਆਂ ਟੀਮਾਂ ਨੂੰ ਟੂਰਨਾਮੈਂਟ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਮੈਦਾਨ ਵਿੱਚ ਆ ਕੇ ਮੈਚ ਦੇਖਣ ਦਾ ਸੱਦਾ ਦਿੱਤਾ। ਮੈਚ ਤੋਂ ਪਹਿਲਾਂ ਪੰਜਾਬ ਦੀ ਵਿਰਾਸਤ ਨੂੰ ਦਰਸਾਉਂਦੀਆਂ ਦਿਲਕਸ਼ ਸੱਭਿਆਚਾਰਕ ਪੇਸ਼ਕਾਰੀਆਂ ਵੀ ਹੋਈਆਂ। ਇਹ ਟੂਰਨਾਮੈਂਟ 5 ਨਵੰਬਰ ਤੱਕ ਚੱਲੇਗਾ।

image