ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ
ਜਿਨ੍ਹਾਂ ਦੇ ਰਾਜ ਵਿੱਚ ਇਨਸਾਫ਼, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਪੂਰੀ ਦੁਨੀਆ ਵਿੱਚ ਦਿੱਤੀ ਜਾਂਦੀ ਸੀ। ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਬਹਾਦਰੀ ਨੂੰ ਕੋਟਿ-ਕੋਟਿ ਪ੍ਰਣਾਮ।
#maharajaranjitsingh #sherepunjab #maharajaranjitsinghjayanti