6 ore - Tradurre

ਛੋਟੀ ਉਮਰੇ ਫਾਂਸੀ ਦੇ ਰੱਸੇ ਚੁੰਮਣ ਵਾਲੇ ਗ਼ਦਰ ਲਹਿਰ ਦੇ ਮਹਾਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਅਤੇ ਉਨ੍ਹਾਂ ਦੇ 6 ਸਾਥੀ ਗ਼ਦਰੀ ਯੋਧਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ... ਦੇਸ਼ ਦੀ ਆਜ਼ਾਦੀ ਲਈ ਹੱਸ ਕੇ ਜਾਨਾਂ ਵਾਰਨ ਵਾਲੇ ਇਨ੍ਹਾਂ ਸੂਰਬੀਰਾਂ ਦੀ ਕੁਰਬਾਨੀ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਨਾਸਰੋਤ ਰਹੇਗੀ... ਆਓ, ਸ਼ਹੀਦਾਂ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜੀਏ...
ਇਨਕਲਾਬ ਜ਼ਿੰਦਾਬਾਦ!

image