3 horas - Traducciones

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ਜਲੰਧਰ ਤੋਂ ਸਮਰਸਤਾ ਸੰਕਲਪ ਯਾਤਰਾ ਦੀ ਸ਼ੁਰੂਆਤ। ਇਹ ਯਾਤਰਾ ਵੱਖ-ਵੱਖ ਸੂਬਿਆਂ ’ਚ ਹੁੰਦੀ ਹੋਈ ਵਾਰਾਣਸੀ ਪਹੁੰਚੇਗੀ।

image